ਗਡਕਰੀ ਨੇ ਕਿਹਾ ਸਰਕਾਰ ਬਣਾਉਣ ਵਿਚ ਭਾਜਪਾ ਨੂੰ ਆਰ.ਐੱਸ.ਐੱਸ ਦੀ ਮਦਦ ਦੀਕੋਈ ਲੋੜ ਨਹੀਂ

Nov 07, 2019


ਮਹਾਰਾਸ਼ਟਰ 'ਚ ਸਰਕਾਰ ਦੇ ਗਠਨ ਨੂੰ ਲੈ ਕੇ ਸ਼ੰਸ਼ੋਪੰਜ ਦੀ ਸਥਿਤੀ ਬਣੀ ਹੋਈ ਹੈ, ਭਾਜਪਾ ਅਤੇ ਸ਼ਿਵ ਸੈਨਾ ਵਿਚਾਲੇ ਸਹਿਮਤੀ ਨਾ ਬਣਨ ਕਾਰਨ ਸਿਆਸੀ ਮਾਹੌਲ ਪੂਰੀ ਤਰਾਂ ਗਰਮਾਇਆ ਹੋਇਆI

 ਸਰਕਾਰ ਬਣਾਉਣ ਨੂੰ ਲੈ ਕੇ ਹੁਣ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਜਲਦੀ ਹੀ ਕੋਈ ਫ਼ੈਸਲਾ ਲਿਆ ਜਾਵੇਗਾ, ਗਡਕਰੀ ਨੇ ਇਹ ਵੀ ਸਾਫ਼ ਕਰ ਦਿੱਤਾ ਮਹਾਰਾਸ਼ਟਰ 'ਚ ਭਾਜਪਾ ਦੀ ਅਗਵਾਈ 'ਚ ਹੀ ਸਰਕਾਰ ਬਣੇਗੀI

 ਗਡਕਰੀ ਨੇ ਕਿਹਾ ਕਿ ਸਰਕਾਰ ਬਣਾਉਣ ਵਿਚ ਭਾਜਪਾ ਨੂੰ ਆਰ.ਐੱਸ.ਐੱਸ ਦੀ ਮਦਦ ਦੀ ਕੋਈ ਲੋੜ ਨਹੀਂ.....