ਸਿਟੀ ਸੈਂਟਰ ਘੁਟਾਲੇ 'ਚ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਰਾਹਤ

Nov 27, 2019


ਬਹੁ ਕਰੋੜੀ ਅਤੇ ਬਹੁਚਰਚਿਤ ਸਿਟੀ ਸੈਂਟਰ ਘੁਟਾਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਨੂੰ ਵੱਡੀ ਰਾਹਤ ਮਿਲੀ ਏ ।

ਅਦਾਲਤ ਨੇ ਵਿਜੀਲੈਂਸ ਵਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ ਨੂੰ ਪ੍ਰਵਾਨਗੀ ਦਿੰਦਿਆਂ ਮਾਮਲੇ ਨੂੰ ਰੱਦ ਕਰ ਦਿੱਤਾ ਏ,

ਦੱਸਣਯੋਗ ਹੈ ਕਿ ਇਸ ਮਾਮਲੇ 'ਚ  ਕੈਪਟਨ ਅਮਰਿੰਦਰ ਸਿੰਘ ਸਮੇਤ 36 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ, ਜਿਨ੍ਹਾਂ 'ਚੋਂ ਪੰਜ ਦੀ ਮੌਤ ਹੋ ਚੁੱਕੀ ਏ ਤੇ ਹੁਣ ਅਦਾਲਤ ਨੇ ਕੇਸ ਬੰਦ ਕਰਨ ਦਾ ਫੈਸਲਾ ਕੀਤਾ ਏ ।