ਅਮਰੀਕਾ 'ਚ ਇੱਕ ਹੋਰ ਸਿੱਖ ਬਣਿਆ ਡਿਪਟੀ ਸ਼ੈਰਿਫ਼

Jan 13, 2020


ਅਮਰੀਕਾ ਦੇ ਸ਼ਹਿਰ ਸਿਆਟਲ ਦੀ ਕਿੰਗ ਕਾਉਂਟੀ ਵਿਖੇ ਇਕ ਹੋਰ ਸਿੱਖ ਨੌਜਵਾਨ ਤੇਜਿੰਦਰ ਸਿੰਘ ਦੀ ਡਿਪਟੀ ਸ਼ੈਰਿਫ ਵਜੋਂ ਨਿਯੁਕਤੀ ਹੋਈ ਐ,

ਤੇਜਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੀ  ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ,

ਦੱਸਣਯੋਗ ਹੈ ਕਿ ਇਸ ਤੋ ਪਹਿਲਾਂ ਸ਼ਹੀਦ ਡਿਪਟੀ ਸ਼ੈਰਿਫ ਸੰਦੀਪ ਸਿੰਘ ਨੇ ਆਪਣੀ ਸ਼ਹਾਦਤ ਨਾਲ ਸਾਰੇ ਅਮਰੀਕਾ ਨੂੰ ਝੰਜੋੜ ਕੇ ਰੱਖ ਦਿੱਤਾ ਸੀ I